ਚੰਡੀਗੜ੍ਹ ‘ਚ 3 ਨਕਾਬਪੋਸ਼ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ 17 ਸਥਿਤ ਸੈਂਟਰਲ ਥਾਣੇ ਦੇ ਬਿਲਕੁਲ ਨੇੜੇ ਇੱਕ ਕਾਰ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ 17 ਸਥਿਤ ਸੈਂਟਰਲ ਥਾਣੇ ਦੇ ਬਿਲਕੁਲ ਨੇੜੇ ਇੱਕ ਕਾਰ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।

Firing  Firing  Firing

ਦੱਸਿਆ ਜਾ ਰਿਹਾ ਹੈ ਕਿ 3 ਨਕਾਬਪੋਸ਼ ਨੌਜਵਾਨ ਕਾਰ ‘ਚ ਸਵਾਰ ਸੀ ਜਿਹਨਾਂ ਨੇ ਨੌਜਵਾਨ ਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *