ਸਾਵਧਾਨ: ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।

weather ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਨੇ ਇਕ ਦਿਨ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾ ਵੀ ਮੌਸਮ ਵਿਭਾਗ ਨੇ ਤਿੰਨ ਦਿਨਾਂ ਦਾ ਮੌਸਮ ਅਲਰਟ ਜਾਰੀ ਕੀਤਾ ਸੀ

Weather

ਜਿਸ ਤੋਂ ਬਾਅਦ ਬੀਤੇ ਦਿਨ ਕਈ ਇਲਾਕਿਆਂ ਚ ਭਾਰੀ ਮੀਂਹ ਪਿਆ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੀ ਪਰ ਇਸ ਮੀਂਹ ਦੇ ਕਾਰਨ ਥਾਂ ਥਾਂ ਤੇ ਪਾਣੀ ਖੜ੍ਹਾ ਹੋ ਗਿਆ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

 

 

Leave a Reply

Your email address will not be published. Required fields are marked *