5-6 ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਇਕ ਘਰ ਤੇ ਕੀਤਾ ਘਾਤਕ ਹਮਲਾ,ਤਾਂ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਗਰਾਉ ਦੇ ਪਿੰਡ ਕੋਠੇ ਬੱਗੂ ਚ 5-6 ਅਣਪਛਾਤੇ ਵਿਅਕਤੀਆਂ ਨੇ ਇਕ ਘਰ ਤੇ ਘਾਤਕ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਹਮਲੇ  ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਗਰਾਉ ਦੇ ਪਿੰਡ ਕੋਠੇ ਬੱਗੂ ਚ 5-6 ਅਣਪਛਾਤੇ ਵਿਅਕਤੀਆਂ ਨੇ ਇਕ ਘਰ ਤੇ ਘਾਤਕ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਹਮਲੇ  ਦੇ ਕਾਰਨ ਇਕ ਮਹਿਲਾ ਦੀ ਮੌਤ ਹੋ ਗਈ ਹੈ ਜਦਕਿ ਦੋ ਬੱਚੇ ਇਸ ਹਾਦਸੇ ‘ਚ ਜਖਮੀ ਹੋ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਡਰਾਈਵਰ ਦੇ ਘਰ ਹਮਲਾ ਕਰ ਦਿੱਤਾ।

Woman

ਹਮਲਾਵਾਰਾਂ ਨੇ ਭਿਆਨਕ ਰੂਪ ਲੈਂਦੇ ਹੋਏ ਡਰਾਈਵਰ ਦੀ ਪਤਨੀ ਤੇ ਤੇਜ਼ਧਾਰ ਹਥਿਆਰ ਦੇ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਹਮਲੇ ਚ ਉਸਦੀ ਮੌਤ ਹੋ ਗਈ ਨਾਲ ਹੀ ਡਰਾਈਵਰ ਦੇ ਦੋ ਬੱਚੇ ਬੁਰੀ ਤਰ੍ਹਾਂ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *