28 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 28 ਅਗਸਤ ਨੂੰ 11.00 ਵਜੇ ਕਮੇਟੀ ਰੂਮ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਸੈਕਟਰ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 28 ਅਗਸਤ ਨੂੰ 11.00 ਵਜੇ ਕਮੇਟੀ ਰੂਮ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਸੈਕਟਰ 2 ਵਿਖੇ ਸੱਦੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ।

Leave a Reply

Your email address will not be published. Required fields are marked *