ਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਦਿੱਤਾ ਅਸਤੀਫਾ, CM ਕੈਪਟਨ ਨੇ ਅਸਤੀਫੇ ਨੂੰ ਦਿੱਤੀ ਪ੍ਰਵਾਨਗੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਫ ਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਫ ਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੇ ਅਸਤੀਫੇ ਨੂੰ ਪ੍ਰਵਾਨ ਕਰ ਦਿੱਤਾ ਹੈ।

 

Cm

ਆਖ਼ਰ ਕੀ ਹੈ CPS ਸੁਰੇਸ਼ ਕੁਮਾਰ ਦਾ ਪੂਰਾ ਮਾਮਲਾ ?

ਮਿਲੀ ਜਾਣਕਾਰੀ ਦੇ ਅਨੁਸਾਰ ਅਗਸਤ 2017 ਦੌਰਾਨ ਪਹਿਲੀ ਵਾਰ ਪੰਜਾਬ ਦੇ ਚੀਫ਼ ਪ੍ਰਿੰਸੀਪਲ ਸਕੱਤਰ (CPS) ਸ੍ਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਸੀ। ਇਸਦੇ ਦੂਜੀ ਵਾਰ ਫ਼ਰਵਰੀ 2018 ਦੌਰਾਨ ਹਾਈ ਕੋਰਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ।

Suresh kumar

ਕਾਬਿਲੇਗੌਰ ਹੈ ਕਿ ਸੇਵਾ–ਮੁਕਤ IAS ਅਧਿਕਾਰੀ ਸ੍ਰੀ ਸੁਰੇਸ਼ ਕੁਮਾਰ ਨੂੰ ਸਰਕਾਰ ਵਿੱਚ ਉਦੋਂ ਸ਼ਾਮਲ ਕੀਤਾ ਗਿਆ ਸੀ ਜਦੋਂ ਮਾਰਚ 2017 ‘ਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਸੀ। ਉਨ੍ਹਾਂ ਲਈ ਖ਼ਾਸ ਨਵਾਂ ਅਹੁਦਾ ਵੀ ਬਣਾਇਆ ਗਿਆ ਸੀ। ਇਸ ਗੱਲ ਤੋਂ ਕੁਝ ਹੋਰ ਉੱਚ–ਅਧਿਕਾਰੀ ਖ਼ਫ਼ਾ ਹੋ ਗਏ ਸਨ। 

 

 

Leave a Reply

Your email address will not be published. Required fields are marked *