ਪਾਕਿਸਤਾਨ ਸਰਕਾਰ ਨੇ DSGMC ਨੂੰ ਨਗਰ ਕੀਰਤਨ ਦੀ ਨਹੀਂ ਦਿੱਤੀ ਮਨਜ਼ੂਰੀ – ਸਰਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਦਿੱਲੀ ਗੁਰਦੁਆਰਾ ਪ੍ਰਬੰਖ ਕਮੇਟੀ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਤੋਂ ਮਨਾਹੀ ਕਰ ਦਿੱਤੀ ਹੈ। ਸੂਤਰਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਦਿੱਲੀ ਗੁਰਦੁਆਰਾ ਪ੍ਰਬੰਖ ਕਮੇਟੀ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਤੋਂ ਮਨਾਹੀ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਹ ਮਨਜ਼ੂਰੀ ਸਿਰਫ ਅਕਾਲੀ ਦਲ ਦਿੱਲੀ ਨੂੰ ਹੀ ਦਿੱਤੀ ਗਈ ਹੈ।

paramjit singh sarna

ਇਹ ਮਨਜ਼ਰੀ ਵੀ ਪਾਕਿਸਤਾਨ ਸਰਕਾਰ ਓਕਾਫ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ ਹੈ। ਕਾਬਿਲੇਗੌਰ ਹੈ ਕਿ ਪਰਮਜੀਤ ਸਿੰਘ ਸਰਨਾ ਨੇ ਖੁਲਾਸਾ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਨਕਾਣਾ ਸਾਹਿਬ ਤੋਂ ਜੋ ਨਗਰ ਕੀਰਤਨ ਕੱਢਣ ਲਈ ਕਿਹਾ ਸੀ

Kartarpur Corridor

ਪਰ ਪਾਕਿਸਤਾਨ ਵੱਲੋਂ ਇਸ ਨਗਰ ਕੀਰਤਨ ਦੀ ਮਨਜ਼ੂਰੀ ਨਹੀਂ ਮਿਲੀ ਹੈ। ਨਾਲ ਹੀ ਪਾਕਿਸਤਾਨ ਸਰਕਾਰ ਨੇ ਸਿੰਘ ਸਾਹਿਬ ਦੀ ਅਪੀਲ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਨਕਾਣਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਕੇ ਜਾਣ ਲਈ ਆਖਿਰੀ ਸਮੇਂ ਤੇ ਕਹਿ ਦਿੱਤਾ ਸੀ।

Leave a Reply

Your email address will not be published. Required fields are marked *