ਪ੍ਰਧਾਨਮੰਤਰੀ ਬਣਨ ਤੇ ਜਗਮੀਤ ਸਿੰਘ ਨੇ ਪੰਜਾਬੀਆਂ ਨਾਲ ਕੀਤਾ ਇਹ ਅਹਿਮ ਵਾਅਦਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਨੇਡਾ ‘ਚ ਫੈਡਰਲ ਚੋਣਾਂ ਨਜਦੀਕ ਹਨ ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਵੱਲ ਨੂੰ ਖਿੱਚਣ ਲਈ ਪਾਰਟੀਆਂ ਦੇ ਉਮੀਦਵਾਰ ਲੋਕਾਂ ਨੂੰ ਤਰ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਨੇਡਾ ‘ਚ ਫੈਡਰਲ ਚੋਣਾਂ ਨਜਦੀਕ ਹਨ ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਵੱਲ ਨੂੰ ਖਿੱਚਣ ਲਈ ਪਾਰਟੀਆਂ ਦੇ ਉਮੀਦਵਾਰ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੇ ਵਾਅਦੇ ਕਰ ਰਹੇ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਜਗਮੀਤ ਸਿੰਘ ਦਾ ਪ੍ਰਵਾਸੀਆਂ ਨਾਲ ਕਰਿਆ ਇਕ ਵੱਡਾ ਵਾਅਦਾ ਸਾਹਮਣੇ ਆਇਆ ਹੈ।

jagmeet singh 1

ਦਸ ਦਈਏ ਕਿ ਜਗਮੀਤ ਸਿੰਘ ਨੇ ਕਿਹਾ ਕਿ ਜੇਕਰ ਇਹਨਾਂ ਚੋਣਾਂ ਤੋਂ ਬਾਅਦ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਕਿਊਬਿਕ ਇੰਮੀਗ੍ਰੇਸ਼ਨ ਨੂੰ ਵੱਧ ਤੋਂ ਵੱਧ ਫੰਡ ਮੁਹੱਈਆ ਕਰਵਾਉਣਗੇ। ਜਿਸ ਕਾਰਨ ਦੂਜੇ ਦੇਸ਼ਾਂ ਤੋਂ ਕੈਨੇਡਾ ਆਉਣ ਵਾਲੇ ਪ੍ਰਵਾਸੀਆਂ ਨੂੰ ਕੈਨੇਡਾ ਚ ਸੈਟਲ ਹੋਣ ‘ਚ ਮਦਦ ਮਿਲ ਸਕੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਫੈਡਰਲ ਇੰਮੀਗ੍ਰੇਸ਼ਨ ਦਾ ਭੁਗਤਾਨ ਚ 73 ਮਿਲੀਅਨ ਡਾਲਰ ਤੱਕ ਵਧਾ ਦਿੱਤਾ ਜਾਵੇਗਾ। ਤਾਂ ਜੋ ਕਿਊਬਿਕ ਚ ਪਰਵਾਸੀ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।

Leave a Reply

Your email address will not be published. Required fields are marked *