DC ਨਾਲ ਬਦਤਮੀਜ਼ੀ ਕਰਨਾ ਸਿਮਰਜੀਤ ਬੈਂਸ ਨੂੰ ਪੈ ਸਕਦਾ ਹੈ ਭਾਰੀ, ਕਿਉਂਕਿ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਬੈਂਸ ਖਿਲਾਫ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਬੈਂਸ ਖਿਲਾਫ ਮੁਲਾਜ਼ਮਾਂ ਨੇ ਹੜਤਾਲ ਕੀਤੀ ਹੈ।

ਕਾਬਿਲੇਗੌਰ ਹੈ ਕਿ ਹੜਤਾਲ ਕਰ ਰਹੇ ਮੁਲਾਜ਼ਮਾਂ ਨੇ ਸਿਮਰਜੀਤ ਸਿੰਘ ਬੈਂਸ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Simarjit singh bains

ਉਹਨਾਂ ਵੱਲੋਂ ਬੈਂਸ ਨੂੰ ਗ੍ਰਿਫਤਾਰ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਜਿਕਰ-ਏ-ਖਾਸ ਹੈ ਕਿ ਸਿਮਰਜੀਤ ਸਿੰਘ ਬੈਂਸ ਤੇ ਡੀਸੀ ਦੇ ਨਾਲ ਬਦਤਮੀਜ਼ੀ ਕਰਨ ਦੇ ਇਲਜ਼ਾਮ ਲੱਗੇ ਹਨ।

 

Leave a Reply

Your email address will not be published. Required fields are marked *