ਦੁਬਈ ਵਿੱਚ ਫਸੇ 4 ਹੋਰ ਪੰਜਾਬੀ, ਸੋਸ਼ਲ ਮੀਡੀਆ ਤੇ ਕੀਤਾ ਆਪਣਾ ਦਰਦ ਬਿਆਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਨੌਜਵਾਨ ਦੁਬਈ ਦੇ ਓਸਮਾਨ ‘ਚ ਫਸੇ ਹੋਏ ਹਨ। ਇਨ੍ਹਾਂ ਨੌਜਵਾਨਾਂ ਨੇ ਇੱਕ ਏਜੰਟ ‘ਤੇ ਉਨ੍ਹਾਂ ਨਾਲ ਧੋਖਾਧੜੀ ਕਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਨੌਜਵਾਨ ਦੁਬਈ ਦੇ ਓਸਮਾਨ ‘ਚ ਫਸੇ ਹੋਏ ਹਨ। ਇਨ੍ਹਾਂ ਨੌਜਵਾਨਾਂ ਨੇ ਇੱਕ ਏਜੰਟ ‘ਤੇ ਉਨ੍ਹਾਂ ਨਾਲ ਧੋਖਾਧੜੀ ਕਰਨ ਦੇ ਇਲਜ਼ਾਮ ਲਾਏ ਹਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰ ਆਪਣੀ ਹੱਡਬੀਤੀ ਸੁਣਾਈ ਹੈ |

Watch Video

Leave a Reply

Your email address will not be published. Required fields are marked *