SYL ਮੁੱਦੇ ਤੇ ਸੁਪਰੀਮ ਕੋਰਟ ਦੇ ਫੈਸਲੇ ਤੇ CM ਕੈਪਟਨ ਨੇ ਦਿੱਤਾ ਇਹ ਵੱਡਾ ਬਿਆਨ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ SYL ਦਾ ਮੁੱਦੇ ਚੱਲਦਾ ਆ ਰਿਹਾ ਹੈ ਜਿਸ ਕਾਰਨ ਇਸ ਮੁੱਦੇ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ SYL ਦਾ ਮੁੱਦੇ ਚੱਲਦਾ ਆ ਰਿਹਾ ਹੈ ਜਿਸ ਕਾਰਨ ਇਸ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਦੋਵੇ ਸਰਕਾਰਾਂ ਨੂੰ 4 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਸਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ

CM captain amarinder singh

ਉਹਨਾਂ ਨੇ ਕਿਹਾ ਕਿ ਇਸ ਮਸਲੇ ਤੇ ਦੋਵਾਂ ਸਰਕਾਰਾਂ ਵੱਲੋਂ ਗੱਲਬਾਤ ਰਾਹੀ ਚੰਗਾ ਹੱਲ ਨਿਕਲੇਗਾ ਇਸਦੀ ਮੈਨੂੰ ਆਸ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੈਨੂੰ ਆਸ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਚਾਰ ਮਹੀਨੇ ਦੇ ਅੰਦਰ ਦੋਵੇ ਹੀ ਸਰਕਾਰਾਂ ਇਸ ਮਸਲੇ ਤੇ ਹੱਲ ਕੱਢ ਲੈਣਗੇ। ਇਸ ਮਸਲੇ ਦਾ ਹਲ ਗੱਲਬਾਤ ਨਾਲ ਨਿਕਲ ਜਾਵੇ ਇਹੀ ਦੋਵੇ ਸਰਕਾਰਾਂ ਲਈ ਸਹੀ ਰਹੇਗਾ।

Leave a Reply

Your email address will not be published. Required fields are marked *