CM ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇਹਨਾਂ 6 ਵਿਧਾਇਕਾਂ ਨੂੰ ਦਿੱਤਾ ਕੈਬਨਿਟ ਰੈਂਕ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਨੇ 6 ਕਾਂਗਰਸੀ ਵਿਧਾਇਕਾਂ ਦੇ ਕੱਦ ਨੂੰ ਹੋਰ ਵੀ ਵਧਾ ਦਿੱਤਾ। ਜੀ ਹਾਂ ਦਸ ਦਈਏ ਕਿ ਪੰਜਾਬ ਸਰਕਾਰ ਨੇ 6…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਨੇ 6 ਕਾਂਗਰਸੀ ਵਿਧਾਇਕਾਂ ਦੇ ਕੱਦ ਨੂੰ ਹੋਰ ਵੀ ਵਧਾ ਦਿੱਤਾ। ਜੀ ਹਾਂ ਦਸ ਦਈਏ ਕਿ ਪੰਜਾਬ ਸਰਕਾਰ ਨੇ 6 ਕਾਂਗਰਸੀ ਵਿਧਾਇਕ ਨੂੰ ਕੈਬਨਿਟ ਰੈਂਕ ਦਾ ਅਹੁਦਾ ਦਿੱਤਾ ਹੈ।

Cabinet rank Cabinet rank Cabinet rank Cabinet rank Cabinet rank Cabinet rank

ਮਿਲੀ ਜਾਣਕਾਰੀ ਦੇ ਅਨੁਸਾਰ ਟਾਂਡਾ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਵਿਧਾਇਕ ਤਰਸੇਮ ਸਿੰਘ ਡੀਸੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਇੰਦਰਬੀਰ ਬੁਲਾਰੀਆ, ਕੁਲਜੀਤ ਨਾਗਰਾ ਨੂੰ ਕੈਬਨਿਟ ਰੈਂਕ ਦਿੱਤਾ ਹੈ।

Leave a Reply

Your email address will not be published. Required fields are marked *