ਚੰਡੀਗੜ੍ਹ ਦੇ ਇਹ ਨਿੱਜੀ ਬੈਂਕ ਆਇਆ ਅੱਗ ਦੀ ਚਪੇਟ ‘ਚ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ 22 ‘ਚ ਕੈਪੀਟਲ ਸਮਾਲ ਫਾਈਨਾਂਸ ਬੈਂਕ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ 22 ‘ਚ ਕੈਪੀਟਲ ਸਮਾਲ ਫਾਈਨਾਂਸ ਬੈਂਕ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਨਿੱਜੀ ਬੈਂਕ ਨੂੰ ਅਚਾਨਕ ਹੀ ਭਿਆਨਕ ਅੱਗ ਲੱਗ ਗਈ।

fire fire

ਗਨੀਮਤ ਇਹ ਰਹੀ ਕਿ ਇਸ ਭਿਆਨਕ ਅੱਗ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਅੱਗ ਤੇ ਕਾਫੀ ਮਸ਼ੱਕਤ ਤੋਂ ਬਾਅਦ ਕਾਬੂ ਪਾਇਆ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *