ਫਿਲਮ ਦੀ ਸ਼ੂਟਿੰਗ ਲਈ ਅਜਨਾਲਾ ਪਹੁੰਚੇ ਬਾਲੀਵੁੱਡ ਸਟਾਰ ਅਮੀਰ ਖਾਨ, ਦੇਖੋਂ ਵੀਡੀਓ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਦੇ ਸਟਾਰ ਅਮੀਰ ਖਾਨ ਅਜਨਾਲਾ ‘ਚ ਆਪਣੀ ਫਿਲਮ ਦੀ ਸ਼ੂਟਿੰਗ ਲਈ ਪਹੁੰਚੇ। ਇਸ ਦੌਰਾਨ ਉਹਨਾਂ ਨੇ ਆਪਣੀ ਟੀਮ ਦੇ ਨਾਲ ਇਲਾਕੇ ਦਾ ਦੌਰਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਦੇ ਸਟਾਰ ਅਮੀਰ ਖਾਨ ਅਜਨਾਲਾ ‘ਚ ਆਪਣੀ ਫਿਲਮ ਦੀ ਸ਼ੂਟਿੰਗ ਲਈ ਪਹੁੰਚੇ। ਇਸ ਦੌਰਾਨ ਉਹਨਾਂ ਨੇ ਆਪਣੀ ਟੀਮ ਦੇ ਨਾਲ ਇਲਾਕੇ ਦਾ ਦੌਰਾ ਵੀ ਕੀਤਾ।

ਨਾਲ ਹੀ ਸਥਾਨਕ ਗੁਰੂਘਰ ਚ ਨਤਮਸਤਕ ਵੀ ਹੋਏ। ਇਸ ਤੋਂ ਇਲਾਵਾ ਉਹਨਾਂ ਨੇ ਚਾਹ ਦਾ ਲੰਗਰ ਛੱਕਿਆ ਤੇ SGPC ਮੁਲਾਜ਼ਮਾਂ ਨਾਲ ਵੀ ਮੁਲਾਕਾਤ ਕੀਤੀ।

 

Leave a Reply

Your email address will not be published. Required fields are marked *