ਪੰਜਾਬ ਦੀ ਅਮਨ-ਸ਼ਾਂਤੀ ਖਤਰੇ ‘ਚ : 3 ਦਹਿਸ਼ਤਗਰਦਾਂ ਦੇ ਨਾਲ 6 AK-47 ਕੀਤੀਆਂ ਬਰਾਮਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਦਸ ਦਈਏ ਕਿ ਪੰਜਾਬ ਜੰਮੂ-ਕਸ਼ਮੀਰ ਦੇ ਬਾਰਡਰ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਦਸ ਦਈਏ ਕਿ ਪੰਜਾਬ ਜੰਮੂ-ਕਸ਼ਮੀਰ ਦੇ ਬਾਰਡਰ ਤੇ ਇਕ ਹਥਿਆਰਾਂ ਦੇ ਨਾਲ ਭਰਿਆ ਹੋਇਆ ਇਕ ਟਰੱਕ ਫੜਿਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫੜਿਆ ਗਿਆ ਟਰੱਕ ਪੂਰੀ ਤਰ੍ਹਾਂ ਹਥਿਆਰਾ ਦੇ ਨਾਲ ਲੈਂਸ ਸੀ।

truck

ਦੱਸਿਆ ਜਾ ਰਿਹਾ ਹੈ ਕਿ ਹਥਿਆਰਾ ਨਾਲ ਭਰਿਆ ਹੋਇਆ ਇਹ ਟਰੱਕ ਪੰਜਾਬ ਤੋਂ ਕਸ਼ਮੀਰ ਵੱਲ ਨੂੰ ਜਾ ਰਿਹਾ ਸੀ। ਨਾਲ ਹੀ ਕਠੂਆ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਵੀ ਇਸ ਟਰੱਕ ਦੇ ਨਾਲ ਹਿਰਾਸਤ ‘ਚ ਲਿਆ ਹੈ। ਇਹਨਾਂ ਦਹਿਸ਼ਤਗਰਦਾਂ ਤੋਂ 6 ਏਕੇ-47 ਬਰਾਮਦ ਕੀਤੇ ਗਏ ਹਨ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *