ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦੀ ਹੁਣ ਆਵੇਗੀ ਸ਼ਾਮਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਦੇ ਸਪੀਕਰ ਨੇ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ। ਦਸ ਦਈਏ ਕਿ ਸਪੀਕਰ ਨੇ ਨੋਟਿਸ ਚ ਕਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਦੇ ਸਪੀਕਰ ਨੇ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ। ਦਸ ਦਈਏ ਕਿ ਸਪੀਕਰ ਨੇ ਨੋਟਿਸ ਚ ਕਿਹਾ ਹੈ ਕਿ 22 ਅਕਤੂਬਰ ਨੂੰ ਵਿਧਾਇਕ ਖੁਦ ਹਾਜ਼ਰ ਹੋ ਕੇ ਸਥਿਤੀ ਨੂੰ ਸਪੱਸ਼ਟ ਕਰਨ।

Sukhpal Singh Khaira

ਕਬਿਲੇਗੌਰ ਹੈ ਕਿ ਸਪੀਕਰ ਨੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਤੇ ਬਲਦੇਵ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ। ਵਿਰੋਧੀ ਧੀਰ ਦੇ ਨੇਤਾ ਹਰਪਾਲ ਚੀਮਾ ਨੇ ਅਸਤੀਫਾ ਚੁੱਕੇ ਵਿਧਾਇਕਾਂ ਨੂੰ ਆਯੋਗ ਕਰਾਰਾ ਦੇਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸਪੀਕਰ ਵੱਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *