ਅੰਮ੍ਰਿਤਸਰ ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲੇ ‘ਚ ਆਇਆ ਨਵਾਂ ਮੋੜ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਹੋਏ ਹਮਲੇ ਦੇ ਮਾਮਲੇ ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਇਸ ਮਾਮਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਹੋਏ ਹਮਲੇ ਦੇ ਮਾਮਲੇ ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਇਸ ਮਾਮਲੇ ਤੇ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਸ ਦਈਏ ਕਿ ਪੁਲਿਸ ਅਧਿਕਾਰੀ ਤੇ ਹਮਲਾ ਕਰਨ ਵਾਲੇ ਪਰਿਵਾਰ ਦੇ 3 ਮੈਂਬਰਾਂ ਸਮੇਤ 28 ਲੋਕਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ।

Punjab Police  Punjab Police  Punjab Police   ਕਾਬਿਲੇਗੌਰ ਹੈ ਕਿ  ਸਬ-ਇੰਸਪੈਕਟਰ ਤੇ ਡੰਡਿਆਂ ਦੇ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਹਮਲਾਵਾਰਾਂ ਨੇ ਪੁਲਿਸ ਮੁਲਾਜ਼ਮ ਤੋਂ ਸਰਵਿਸ ਰਿਵਾਲਵਰ ਖੋਹਿਆ ਸੀ। ਇਹ ਮਾਮਲਾ ਅੰਮ੍ਰਿਤਸਰ ਦੇ ਪਿੰਡ ਚੌਗਾਂਵਾ ਦਾ ਹੈ। ਜਿੱਥੇ ਪੁਲਿਸ ਅਧਿਕਾਰੀ ਰੇਡ ਕਰਨ ਲ਼ਈ ਗਏ ਸੀ।

 

 

Leave a Reply

Your email address will not be published. Required fields are marked *