ਪੁਲਿਸ ਮੁਲਾਜ਼ਮ ਦੀ ਬੂਰੀ ਤਰ੍ਹਾਂ ਕੁੱਟਮਾਰ ਦੇ ਮਾਮਲੇ ‘ਚ CM ਕੈਪਟਨ ਨੇ ਲਿਆ ਇਹ ਵੱਡਾ ਐਕਸ਼ਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ  ਪਿੰਡ ਚੋਗਾਵਾਂ ਵਿਖੇ ਤਰਨਤਾਰਨ ਤੋਂ ਆਈ ਪੁਲਿਸ ਰੇਡ ਦੇ ਮੁਲਾਜ਼ਮ ਨੂੰ ਬੂਰੀ ਤਰ੍ਹਾਂ ਕੁੱਟਮਾਰ ਦੇ ਮਾਮਲਾ ਚ ਪੰਜਾਬ ਦੇ ਸੀਐੱਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ  ਪਿੰਡ ਚੋਗਾਵਾਂ ਵਿਖੇ ਤਰਨਤਾਰਨ ਤੋਂ ਆਈ ਪੁਲਿਸ ਰੇਡ ਦੇ ਮੁਲਾਜ਼ਮ ਨੂੰ ਬੂਰੀ ਤਰ੍ਹਾਂ ਕੁੱਟਮਾਰ ਦੇ ਮਾਮਲਾ ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਕਸ਼ਨ ਲਿਆ ਹੈ।

Punjab Police Punjab Police

ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ‘ਚ 5 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ। ਇਸ ਸੰਬੰਧੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਤੇ ਵੀ ਜਾਣਕਾਰੀ ਦਿੱਤੀ ਹੈ।

ਉਹਨਾਂ ਨੇ ਕਿਹਾ ਹੈ ਕਿ ਵਰਦੀਧਾਰੀ ਪੁਲਿਸ ਫੋਰਸ ਚ ਇਸ ਤਰ੍ਹਾਂ ਦੀ ਕਾਇਰਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਕਾਰਨ ਉਹਨਾਂ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਤੇ ਇਰਾਦਾ ਏ ਕਤਲ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ ਫਿਲਹਾਲ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦੇ ਹੋਏ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *