ਹੁਸ਼ਿਆਰਪੁਰ ‘ਚ ਟਿੱਪਰ ਨੇ ਮੋਟਰਸਾਈਕਲ ਸਵਾਰ ਦਾ ਕੁਚਲਿਆ ਸਿਰ, ਤੇ ਫਿਰ ਟਿੱਪਰ ਚਾਲਕ….!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ‘ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਿੱਪਰ ਹੇਠ ਆ ਜਾਣ ਕਾਰਨ ਇਕ ਦਰਦਨਾਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਟਿੱਪਰ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ‘ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਿੱਪਰ ਹੇਠ ਆ ਜਾਣ ਕਾਰਨ ਇਕ ਦਰਦਨਾਕ ਹਾਦਸਾ ਵਾਪਰਿਆ।

Accident

ਮਿਲੀ ਜਾਣਕਾਰੀ ਦੇ ਅਨੁਸਾਰ ਟਿੱਪਰ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੇ ਉੱਪਰੋ ਲੰਘ ਗਿਆ ਜਿਸ ਕਾਰਨ ਉਸ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।

Accident

ਜਦਕਿ ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *