ਮੁਹਾਲੀ ’ਚ ਕਸ਼ਮੀਰ ਮੁੱਦੇ ’ਤੇ ਕਿਸਾਨ ਤੇ ਖੱਬੇਪੱਖੀ ਜਥੇਬੰਦੀਆਂ ਕਰੇਗੀ ਪ੍ਰਦਰਸ਼ਨ, ਭਾਰੀ ਪੁਲਿਸ ਬਲ ਵੀ ਤੈਨਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ‘ਚ ਕਸ਼ਮੀਰ ਮੁੱਦੇ ਨੂੰ ਲੈਕੇ ਕਿਸਾਨ ਤੇ ਖੱਬੇਪੱਖੀ ਜਥੇਬੰਦੀਆਂ ਦਾ ਪ੍ਰਦਰਸ਼ਨ ਕੀਤਾ ਜਾਣਾ ਹੈ। ਦਸ ਦਈਏ ਕਿ ਫੇਜ਼ 8 ਦੇ ਦੁਸਹਿਰਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ‘ਚ ਕਸ਼ਮੀਰ ਮੁੱਦੇ ਨੂੰ ਲੈਕੇ ਕਿਸਾਨ ਤੇ ਖੱਬੇਪੱਖੀ ਜਥੇਬੰਦੀਆਂ ਦਾ ਪ੍ਰਦਰਸ਼ਨ ਕੀਤਾ ਜਾਣਾ ਹੈ। ਦਸ ਦਈਏ ਕਿ ਫੇਜ਼ 8 ਦੇ ਦੁਸਹਿਰਾ ਗਰਾਉਂਡ ਚ ਕਿਸਾਨ ਤੇ ਖੱਬੇਪੱਖੀ ਜਥੇਬੰਦੀਆਂ ਇਕੱਠੀਆਂ ਹੋਣਗੀਆਂ। ਕਾਬਿਲੇਗੌਰ ਹੈ ਕਿ ਇਹਨਾਂ ਜੱਥੇਬੰਦੀਆਂ ਨੂੰ ਪ੍ਰਦਰਸ਼ਨ ਕਰਨ ਦੀ ਇਜ਼ਾਜਤ ਨਹੀਂ ਮਿਲੀ ਹੈ

Protest

ਜਿਸ ਤੋਂ ਬਾਅਦ ਵੀ ਇਹ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਕਾਰਨ ਦੁਸਹਿਰਾ ਗਰਾਉਂਡ ਤੇ ਭਾਰੀ ਗਿਣਤੀ ਤੇ ਪੁਲਿਸ ਬਲ ਨੂੰ ਤੈਨਾਤ ਕੀਤਾ ਗਿਆ ਹੈ। ਜਿਕਰ-ਏ-ਖਾਸ ਹੈ ਕਿ ਕਸ਼ਮੀਰ ਤੋਂ ਧਾਰਾ 370 A ਨੂੰ ਹਟਾਉਣ ਦੇ ਖਿਲਾਫ ਇਹ ਪ੍ਰਦਰਸ਼ਨ ਕੀਤਾ ਜਾਣਾ ਹੈ। ਇਹ ਪ੍ਰਦਰਸ਼ਨ ਸੰਘਰਸ਼ ਹਮਾਇਤ ਕਮੇਟੀ ਦੇ ਬੈਨਰ ਹੇਠ ਕੀਤਾ ਜਾਵੇਗਾ।

Leave a Reply

Your email address will not be published. Required fields are marked *