ਪਾਕਿਸਤਾਨ ’ਚ ਹਿੰਦੂ ਪ੍ਰਿੰਸੀਪਲ ਦੀ ਕੱਟੜਪੰਥੀਆਂ ਵੱਲੋਂ ਕੁੱਟਮਾਰ, ਹਿੰਦੂ ਭਾਈਚਾਰੇ ‘ਚ ਬਣਿਆ ਸਹਿਮ ਦਾ ਮਾਹੌਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਤੋਂ ਆਏ ਦਿਨ ਕਿਸੇ ਨਾ ਕਿਸੇ ਧਰਮ ਦੇ ਲੋਕਾਂ ਦੇ ਨਾਲ ਬਦਸਲੂਕੀ ਦੇ ਮਾਮਲਾ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਤੋਂ ਆਏ ਦਿਨ ਕਿਸੇ ਨਾ ਕਿਸੇ ਧਰਮ ਦੇ ਲੋਕਾਂ ਦੇ ਨਾਲ ਬਦਸਲੂਕੀ ਦੇ ਮਾਮਲਾ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਜਿੱਥੇ ਇਕ ਇਸਲਾਮ ਪ੍ਰਤੀ ਗਲਤ ਸ਼ਬਦਾਵਲੀ ਵਰਤਣ ਦਾ ਇਲਜ਼ਾਮ ਲਾ ਕੇ ਪ੍ਰਿੰਸੀਪਲ ਨਾਲ ਕੁੱਟਮਾਰ ਕੀਤੀ ਗਈ।

pakistan  ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਦੇ ਸਿੰਘ ਸੂਬਾ ਦੇ ਗੋਟਕੀ ਸ਼ਹਿਰ ਤੋਂ ਇਹ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਤੋਂ ਭੜਕੇ ਲੋਕਾਂ ਨੇ ਲਾਹੌਰ ਦੇ ਸਿੰਧ ਪ੍ਰਾਂਤ ‘ਚ ਹਿੰਦੂ ਮੰਦਰਾਂ ਮਕਾਨਾਂ ਸਮੇਤ ਸਕੂਲਾਂ ਦੀ ਭੰਨਤੋੜ ਕੀਤੀ ਗਈ। ਜਿਸ ਕਾਰਨ ਇਸ ਮਾਮਲੇ ਦੇ ਕਾਰਨ ਹਿੰਦੂ ਭਾਈਚਾਰੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

pakistan

ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਹੀ ਪ੍ਰਿੰਸੀਪਲ ਤੇ ਇਲਜ਼ਾਮ ਲਗਾਈਆ ਸੀ। ਫਿਲਹਾਲ ਇਸ ਮਾਮਲੇ ਤੇ ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਜਾਂਚ ਕੀਤੀ ਜਾ ਰਹੀ ਹੈ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

 

Leave a Reply

Your email address will not be published. Required fields are marked *