1984 ਸਿੱਖ ਨਸਲਕੁਸ਼ੀ ਮਾਮਲਾ: ਚਸ਼ਮਦੀਦ ਗਵਾਹ ਸੰਜੇ ਸੂਰੀ ਗਵਾਹੀ ਦੇਣ ਲਈ ਹੋਇਆ ਤਿਆਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 1984 ਸਿੱਖ ਨਸਲਕੁਸ਼ੀ ਮਾਮਲਾ ਚ ਮੱਧ ਪ੍ਰਦੇਸ਼ ਦੇ ਸੀਐੱਮ ਕਮਲਨਾਥ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਦਸ ਦਈਏ ਕਿ ਸਿੱਖ ਨਸਲਕੁਸ਼ੀ ਮਾਮਲੇ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 1984 ਸਿੱਖ ਨਸਲਕੁਸ਼ੀ ਮਾਮਲਾ ਚ ਮੱਧ ਪ੍ਰਦੇਸ਼ ਦੇ ਸੀਐੱਮ ਕਮਲਨਾਥ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਦਸ ਦਈਏ ਕਿ ਸਿੱਖ ਨਸਲਕੁਸ਼ੀ ਮਾਮਲੇ ਦੇ ਚਸ਼ਮਦੀਦ ਸੰਜੇ ਸੂਰੀ ਗਵਾਹੀ ਦੇਣ ਲਈ ਤਿਆਰ ਹੋ ਗਏ ਹਨ। ਇਸ ਸੰਬੰਧ ‘ਚ ਸੂਰੀ ਨੇ SIT ਨੂੰ ਲਿਖਤੀ ਰੂਪ ‘ਚ ਦਿੱਤਾ ਹੈ।

kamalnath

ਉੱਥੇ ਹੀ ਦੂਜੇ ਪਾਸੇ DSGMC ਨੇ ਕਮਲਨਾਥ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਹੁਣ ਕਮਲਨਾਥ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

 

 

Leave a Reply

Your email address will not be published. Required fields are marked *