ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਉਸੇ ਤਰ੍ਹਾਂ ਹੀ ਸਿੱਖ ਸੰਗਤਾਂ ਚ ਲਾਂਘੇ ਖੁਲਣ ਦੀ ਆਸ ਵਧਦੀ ਜਾ ਰਹੀ ਹੈ।
ਉੱਥੇ ਹੀ ਤੁਹਾਨੂੰ ਦਸ ਦਈਏ ਕਿ ਕਰਤਾਰਪੁਰ ਦੇ ਕੰਮ ਦਾ ਜਾਇਜਾ ਲੈਣ ਲਈ ਲੈਂਡ ਪੋਰਟ ਅਥਾਰਟੀ ਟੀਮ ਵੱਲੋਂ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਕਈ ਅਫਸਰ ਮੌਜੂਦ ਰਹਿਣਗੇ। ਕਾਬਿਲੇਗੌਰ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼

