ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਮਿਲੀ ਜਾਣਕਾਰੀ ਦੇ ਅਨੁਸਾਰ ASI ਹਰਮੇਲ ਸਿੰਘ ਨੇ ਖੁਦ ਨੂੰ ਮਾਰ ਲਈ ਜਿਸ ਕਾਰਨ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਸੀਆਈਡੀ ‘ਚ ਡਿਊਟੀ ਤੇ ਤੈਨਾਤ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

