ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਜੈਸ਼ ਏ ਮੁਹੰਮਦ ਦੇ ਨਾਂ ਤੋਂ ਬੰਬ ਧਮਾਕੇ ਦੀ ਚਿੱਠੀ ਮਿਲੀ ਹੈ। ਜਿਸ ਤੋਂ ਬਾਅਦ ਪੰਜਾਬ ਚ ਅਲਰਟ ਜਾਰੀ ਕੀਤਾ ਗਿਆ ਹੈ।
ਦਸ ਦਈਏ ਕਿ ਜੈਸ਼ ਏ ਮੁਹੰਮਦ ਦੇ ਨਾਂ ਤੋਂ ਇਕ ਚਿੱਠੀ ਮਿਲੀ ਹੈ ਜਿਸ ਤੋਂ ਬਾਅਦ ਰੇਲਵੇ ਸਟੇਸ਼ਨਾਂ ਤੇ ਜੀਆਰਪੀ ਤੇ ਰੇਲਵੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਨਾਲ ਹੀ ਪੁਲਿਸ ਵੱਲੋਂ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

