ਲਾਂਘੇ ਨੂੰ ਲੈਕੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ NHAI ਤੇ ਲੈਂਡਪੋਰਟ ਅਥਾਰਟੀ ਨੂੰ ਦਿੱਤੇ ਇਹ ਸਖ਼ਤ ਨਿਰਦੇਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ NHAI ਤੇ ਲੈਂਡਪੋਰਟ ਅਥਾਰਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਨੇ NHAI ਤੇ ਲੈਂਡਪੋਰਟ ਅਥਾਰਟੀ ਨੂੰ 31 ਅਕਤੂਬਰ ਤੱਕ ਲਾਂਘੇ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ NHAI ਤੇ ਲੈਂਡਪੋਰਟ ਅਥਾਰਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਨੇ NHAI ਤੇ ਲੈਂਡਪੋਰਟ ਅਥਾਰਟੀ ਨੂੰ 31 ਅਕਤੂਬਰ ਤੱਕ ਲਾਂਘੇ ਦੇ ਕੰਮ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

Harsimrat Kaur Badal

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜਲਦ ਹੀ ਲਾਂਘੇ ਦੇ ਕੰਮ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਕਾਬਿਲੇਗੌਰ ਹੈ ਕਿ ਅਗਲੇ ਹਫਤੇ ਹਰਸਿਮਰਤ ਕੌਰ ਬਾਦਲ ਖੁਦ ਲਾਂਘੇ ਦੇ ਕੰਮ ਦਾ ਜਾਇਜਾ ਲੈਣਗੇ।

 

 

 

Leave a Reply

Your email address will not be published. Required fields are marked *