ਨੌਜਵਾਨਾਂ ਲਈ ਖੁਸ਼ਖਬਰੀ ! ਕੈਪਟਨ ਸਰਕਾਰ ਨੇ ਸੂਬੇ ਦੇ ਖਾਲੀ ਪਏ ਵਿਭਾਗਾਂ ਨੂੰ ਜਲਦ ਭਰਨ ਦੇ ਦਿੱਤੇ ਹੁਕਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਦੇ ਲਈ ਵੱਖ ਵੱਖ ਵਿਭਾਗਾਂ ਚ ਨੌਕਰੀਆਂ ਦੇ ਮੌਕੇ ਦੇਣ ਜਾ ਰਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਦੇ ਲਈ ਵੱਖ ਵੱਖ ਵਿਭਾਗਾਂ ਚ ਨੌਕਰੀਆਂ ਦੇ ਮੌਕੇ ਦੇਣ ਜਾ ਰਹੀ ਹੈ। ਇਸ ਸੰਬੰਧੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਵੀ ਕੀਤਾ ਹੈ।

ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਉਹਨਾਂ ਨੇ ਵਿਭਾਗਾਂ ਚ 19000 ਤੋਂ ਵੱਧ ਅਸਾਮੀਆਂ ਭਰਨ ਦੇ ਆਦੇਸ਼ ਦਿੱਤੇ ਹਨ। ਜਿਹਨਾਂ ਚ 5000, ਬਿਜਲੀ ਵਿਭਾਗ ਵਿੱਚ 5300, 2500 ਅਧਿਆਪਕ, 5000 ਪੈਰਾ ਮੈਡੀਕਲ ਅਤੇ 1300 ਮਾਲ ਵਿਭਾਗ ਵਿੱਚ ਹਨ।

jobs

 

ਮਿਲੀ ਜਾਣਕਾਰੀ ਦੇ ਅਨੁਸਾਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਖਾਲੀ ਪਏ ਵਿਭਾਗਾਂ ਨੂੰ ਜਲਦ ਭਰਨ ਲਈ ਆਖਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਬਾਕੀ ਵਿਭਾਗਾਂ ਚ ਵੀ ਖਾਲੀ ਪਈਆਂ ਅਸਾਮੀਆਂ ਬਾਰੇ ਜਾਣਕਾਰੀ ਜਲਦ ਤੋਂ ਜਲਦ ਦੇਣ ਦੀ ਗੱਲ ਆਖੀ ਹੈ। ਤਾਂ ਜੋ ਖਾਲੀ ਪਏ ਵਿਭਾਗਾਂ ਨੂੰ ਭਰੀਆ ਜਾ ਸਕੇ ਤੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ।

Leave a Reply

Your email address will not be published. Required fields are marked *