ਕਰਤਾਰਪੁਰ ਲਾਂਘੇ ਨੂੰ ਲੈਕੇ ਸਿੱਖਾਂ ਲਈ ਖੁਸ਼ਖਬਰੀ: ਪਾਕਿਸਤਾਨ ਨੇ ਐਲਾਨੀ ਕਰਤਾਰਪੁਰ ਲਾਂਘੇ ਨੂੰ ਖੋਲਣ ਦੀ ਤਰੀਕ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ ਪਾਕਿਸਤਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਚ ਉਹਨਾਂ ਨੇ ਕਰਤਾਰਪੁਰ ਲਾਂਘੇ ਨੂੰ ਖੋਲਣ ਦਾ ਸਮਾਂ ਦੱਸਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ ਪਾਕਿਸਤਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਚ ਉਹਨਾਂ ਨੇ ਕਰਤਾਰਪੁਰ ਲਾਂਘੇ ਨੂੰ ਖੋਲਣ ਦਾ ਸਮਾਂ ਦੱਸਿਆ ਹੈ। ਦਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲਿਆ ਜਾਵੇਗਾ।  ਦਸ ਦਈਏ ਕਿ ਲਾਂਘੇ ਨੰ ਲੈਕੇ ਪ੍ਰਾਜੈਕਟ ਡਾਇਰੈਕਰ ਆਤੀਫ ਮਜੀਦ ਦਾ ਕਹਿਣਾ ਹੈ ਕਿ ਹੁਣ ਤੱਕ ਲਾਂਘੇ ਦਾ ਕੰਮ 86 ਫੀਸਦੀ ਤੱਕ ਪੂਰਾ ਹੋ ਚੁੱਕਾ ਹੈ ਤੇ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ।

kartarpur corridor

ਕਾਬਿਲੇਗੌਰ ਹੈ ਕਿ ਕਰਤਾਰਪੁਰ ਲਾਂਗਾ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਜੁੜਿਆ ਹੋਇਆ ਹੈ। ਨਾਲ ਹੀ ਇਹ ਲਾਂਘਾ ਪਾਕਿਸਤਾਨ ਚ ਸਥਿਤ ਕਰਤਾਰਪੁਰ ਸਾਹਿਬ ਤੇ ਭਾਰਤ ਦੇ ਗੁਰਦਾਸਪੁਰ ਚ ਡੇਰਾ ਬਾਬਾ ਨਾਨਕ ਸਾਹਿਬ ਨੂੰ ਆਪਸ ਚ ਜੋੜੇਗਾ। ਨਾਲ ਹੀ ਦਸ ਦਈਏ ਕਿ ਸ਼ੁਰੂਆਤੀ ਦਿਨਾਂ ਚ 5 ਹਜ਼ਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

Leave a Reply

Your email address will not be published. Required fields are marked *