ਅਸਤੀਫੇ ਦੇ ਇਨਕਾਰ ਤੋਂ ਬਾਅਦ ਜਾਖੜ ਨੇ ਕਾਂਗਰਸ ਨੂੰ ਦਿੱਤਾ ਇਹ ਵੱਡਾ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ। ਦਸ ਦਈਏ ਕਿ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਇਕ ਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ। ਦਸ ਦਈਏ ਕਿ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਇਕ ਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸੁਨੀਲ ਜਾਖੜ  ਜਿਮਨੀ ਚੋਣਾਂ ਨੂੰ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

sunil jakhar

ਕਾਬਿਲੇਗੌਰ ਹੈ ਕਿ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਦੌਰਾਨ ਜਲਾਲਾਬਾਦ ਤੋਂ ਜ਼ਿਮਨੀ ਚੋਣ ਲੜਨ ਦੀ ਖਬਰ ਦਾ ਖੰਡਨ ਕੀਤਾ ਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਕਾਂਗਰਸ ਜ਼ਿਮਨੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

 

Leave a Reply

Your email address will not be published. Required fields are marked *