ਹੁਸ਼ਿਆਰਪੁਰ ‘ਚ ਪਰੇਸ਼ਾਨੀ ਦੇ ਚੱਲਦੇ ਇਸ ਨੌਜਵਾਨ ਨੇ ਚੁੱਕਿਆ ਅਜਿਹਾ ਖੌਫਨਾਕ ਕਦਮ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਇਕ ਨਿੱਜੀ ਹੋਟਲ ਚ ਉਸ ਵੇਲੇ ਸਨਸਨੀ ਫੈਲ ਗਈ ਜਦੋ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਇਕ ਨਿੱਜੀ ਹੋਟਲ ਚ ਉਸ ਵੇਲੇ ਸਨਸਨੀ ਫੈਲ ਗਈ ਜਦੋ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਨੇ ਹੋਟਲ ਦੇ ਕਮਰੇ ਦੇ ਪੱਖੇ ਨਾਲ ਗਲ੍ਹ ਫਾਹਾ ਲੈ ਖੁਦਕੁਸ਼ੀ ਕਰ ਲਈ।

Youth Youth

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੰਪਿਊਟਰ ਮਕੈਨਿਕ ਦਾ ਕੰਮ ਕਰਦਾ ਸੀ ਤੇ ਕਾਫੀ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ ਜਿਸ ਕਾਰਨ ਉਹਨੇ ਇਸ ਤਰ੍ਹਾਂ ਦਾ ਕਦਮ ਚੁੱਕਿਆ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਚ ਹੜ੍ਹਕੰਪ ਮਚ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *