ਪੰਜਾਬੀਓ ਹੋ ਜਾਓ ਤਿਆਰ ਚਲਾਨ ਕਟਾਉਣ ਲਈ, ਜਲਦ ਲਾਗੂ ਹੋਣ ਜਾ ਰਹੇ ਹਨ ਨਵੇਂ ਟ੍ਰੈਫਿਕ ਨਿਯਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਲੋਕਾਂ ‘ਚ ਨਵਾਂ ਟ੍ਰੈਫਿਕ ਨਿਯਮ ਦਾ ਡਰ ਫੈਲਿਆ ਹੋਇਆ ਹੈ। ਨਵੇਂ ਟ੍ਰੈਫਿਕ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ ਟ੍ਰੈਫਿਕ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਲੋਕਾਂ ‘ਚ ਨਵਾਂ ਟ੍ਰੈਫਿਕ ਨਿਯਮ ਦਾ ਡਰ ਫੈਲਿਆ ਹੋਇਆ ਹੈ। ਨਵੇਂ ਟ੍ਰੈਫਿਕ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ ਟ੍ਰੈਫਿਕ ਪੁਲਿਸ ਵੀ ਸਖ਼ਤ ਹੋ ਗਈ ਹੈ। ਜਿਸ ਕਾਰਨ ਆਏ ਦਿਨ ਕਿਸੇ ਨਾ ਕਿਸੇ ਵਿਅਕਤੀ ਦਾ ਚਲਾਨ ਕੱਟਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਸੋਚ ਸਮਝ ਕੇ ਨਿਕਲ ਰਹੇ ਹਨ। ਹੁਣ ਕੁਝ ਇਸ ਤਰ੍ਹਾਂ ਡਰ ਜਲਦ ਹੀ ਪੰਜਾਬ ‘ਚ ਵੀ ਦੇਖਣ ਨੂੰ ਮਿਲ ਸਕਦਾ ਹੈ।

traffic police

ਇਸ ਸੰਬੰਧੀ ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਇਕ ਹਫਤੇ ਤੋਂ ਬਾਅਦ ਇਹਨਾਂ ਨਵੇਂ ਕਾਨੂੰਨ ਨੂੰ ਲਾਗੂ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਚਲਾਨ ਦੀਆਂ ਦਰਾਂ ‘ਚ ਕਟੌਤੀ ਕਰ ਇਹ ਨਵਾਂ ਕਾਨੂੰਨ ਲਾਗੂ ਕੀਤਾ ਜਾਵੇਗਾ। ਇਹਨਾਂ ਨਵੇਂ ਟ੍ਰੈਫਿਕ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ‘ਚ ਵੀ ਚਲਾਨ ਮਹਿੰਗੇ ਹੋ ਜਾਣਗੇ।

Leave a Reply

Your email address will not be published. Required fields are marked *