ਕਰਤਾਰਪੁਰ ਲਾਂਘੇ ਨੂੰ ਲੈਕੇ CM ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਵੱਡਾ ਬਿਆਨ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਕੰਮ ਜਲਦ ਪੂਰਾ ਹੋਵੇਗਾ।

CM Captain CM Captain CM Captain   ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵੱਲੋਂ ਵਸੂਲੀ ਜਾ ਰਹੀ 20 ਯੂਐੱਸ ਦਾ ਲਿਆ ਜਾਵੇਗਾ ਜਾਇਜ਼ਾ। ਦਸ ਦਈਏ ਕਿ ਕਰਤਾਰਪੁਰ ਲਾਂਘੇ ਨੂੰ ਲੈਕੇ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਮੀਟਿੰਗ ਵੀ ਹੋਈ। ਇਸ ਦੌਰਾਨ ਕੈਬਨਿਟ ਮੰਤਰੀ ਮੌਜੂਦ ਰਹੇ। ਨਾਲ ਹੀ ਉਹਨਾਂ ਨੇ ਲਾਂਘੇ ਦੇ ਕੰਮ ਤੇ ਵਿਚਾਰ ਚਰਚਾ ਕੀਤੀ।

CM Captain

CM Captain

CM Captain

CM Captain

ਕਰਤਾਰਪੁਰ ਲਾਂਘੇ ਦਾ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਦਾ ਬਿਆਨ, ਕਿਹਾ-ਜਲਦ ਪੂਰਾ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ, ਪਾਕਿਸਤਾਨ ਵੱਲੋਂ ਵਸੂਲੀ ਜਾ ਰਹੀ 20 ਯੂਐੱਸ ਦਾ ਲਿਆ ਜਾਵੇਗਾ ਜਾਇਜ਼ਾ..

 

 

Leave a Reply

Your email address will not be published. Required fields are marked *