ਇਸ ਦਹਿਸ਼ਤਗਰਦ ਜਥੇਬੰਦੀ ਨੇ ਦਿੱਤੀ ਪੰਜਾਬ ਨੂੰ ਉਡਾਉਣ ਦੀ ਧਮਕੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਵਾਰ ਫਿਰ ਤੋਂ ਪੰਜਾਬ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਦਸ ਦਈਏ ਕਿ ਫਿਰੋਜ਼ਪੁਰ ਦੇ ਡਵੀਜ਼ਨ ਦੇ DRM…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਵਾਰ ਫਿਰ ਤੋਂ ਪੰਜਾਬ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਦਸ ਦਈਏ ਕਿ ਫਿਰੋਜ਼ਪੁਰ ਦੇ ਡਵੀਜ਼ਨ ਦੇ DRM ਨੂੰ ਇਕ ਧਮਕੀ ਭਰੀ ਦਹਿਸ਼ਤਗਰਦ ਜਥੇਬੰਦੀ ਜੈਸ਼-ਏ-ਮੁਹੰਮਦ ਦੀ ਚਿੱਠੀ ਮਿਲੀ ਹੈ। ਜਿਸ ‘ਚ 8 ਅਕਤੂਬਰ ਨੂੰ ਪੰਜਾਬ ਦੇ ਕਈ ਰੇਲਵੇ ਸਟੇਸ਼ਨਾ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

terrorist

ਇਹਨਾਂ ਹੀ ਨਹੀਂ ਚਿੱਠੀ ਚ 28 ਅਕਤੂਬਰ ਨੂੰ ਧਾਰਮਿਕ ਅਸਥਾਨਾ ਨੂੰ ਉਡਾਉਣ ਦੀ ਵੀ ਧਮਕੀ ਦਿੱਤੀ ਹੈ। ਦੱਸਿਆ ਇਹ ਵੀ ਰਿਹਾ ਹੈ ਕਿ ਦਹਿਸ਼ਤਗਰਦਾਂ ਨੇ ਬਠਿੰਡਾ, ਅੰਮ੍ਰਿਤਸਰ, ਪਟਿਆਲਾ ਤੇ ਫਗਵਾੜਾ ਦੇ ਸਟੇਸ਼ਨਾਂ ਨੂੰ ਨਿਸ਼ਾਨੇ ਤੇ ਲਏ ਹੋਏ ਹਨ। ਫਿਲਹਾਲ ਇਸ ਧਮਕੀ ਭਰੀ ਚਿੱਠੀ ਤੋਂ ਬਾਅਦ ਪੰਜਾਬ ਪੁਲਿਸ ਸਾਵਧਾਨ ਹੋ ਚੁੱਕੀ ਹੈ ਤੇ ਨਾਲ ਹੀ ਹਰ ਥਾਵਾਂ ਲੋਕਾਂ ਤੇ ਆਪਣੀ ਚੌਕਸ ਨਜ਼ਰ ਰੱਖੀ ਹੋਈ ਹੈ।

 

Leave a Reply

Your email address will not be published. Required fields are marked *