ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਕਾਫੀ ਉਤਸ਼ਾਹਿਤ ਹਨ। ਇਸੇ ਦੇ ਚੱਲਦੇ ਪਾਕਿਸਤਾਨ ਚ ਵੀ ਪ੍ਰਕਾਸ਼ ਦਿਹਾੜੇ ਨੂੰ ਲੈਕੇ ਤਿਆਰੀਆਂ ਕਾਫੀ ਜੋਰਾਂ ਤੇ ਹਨ।
ਦਸ ਦਈਏ ਕਿ ਕਰਤਾਰਪੁਰ ਲਾਂਘੇ ਦਾ ਕੰਮ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ। ਇਸੇ ਦੇ ਚੱਲਦੇ ਕਰਤਾਰਪੁਰ ਲਾਂਘੇ ਦੀ ਉਸਾਰੀ ਦੀਆਂ ਨਵੀਂ ਤਸਵੀਰਾਂ ਸਾਹਮਣੇ ਆਈਆਂ ਹਨ।







