ਤਰਨਤਾਰਨ ਬਲਾਸਟ ਮਾਮਲੇ ’ਚ ਹੋਇਆ ਇਹ ਵੱਡਾ ਸਨਸਨੀਖੇਜ ਖੁਲਾਸਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਹੋਏ ਬਲਾਸਟ ਨੂੰ ਲੈਕੇ ਇਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਤਰਨਤਾਰਨ ਬਲਾਸਟ ਚ ਗ੍ਰਿਫਤਾਰ ਕੀਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਹੋਏ ਬਲਾਸਟ ਨੂੰ ਲੈਕੇ ਇਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਤਰਨਤਾਰਨ ਬਲਾਸਟ ਚ ਗ੍ਰਿਫਤਾਰ ਕੀਤਾ ਗਿਆ ਮੱਸਾ ਸਿੰਘ ਪਾਕਿਸਤਾਨ ਦੇ ਨਾਲ ਸਬੰਧ ਰੱਖਦਾ ਹੈ।

blast case blast case

ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ‘ਚ ਬੈਠੇ ਦਹਿਸ਼ਗਰਦਾਂ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੋਹਲਾ ਸਾਹਿਬ ਤੋਂ ਗ੍ਰਿਫਤਾਰ ਦਹਿਸ਼ਤਗਰਦਾਂ ਦੇ ਵੀ ਪਾਕਿਸਤਾਨ ਨਾਲ ਜੁੜੇ ਹੋਏ ਹਨ।

 

 

Leave a Reply

Your email address will not be published. Required fields are marked *