ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵਧੇ ਹੋਏ ਟ੍ਰੈਫਿਕ ਜੁਰਮਾਨਿਆਂ ਨੂੰ ਗਲਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਨਾਲ ਸਿਰਫ਼ ਭ੍ਰਿਸ਼ਟਾਚਾਰ ਵਧੇਗਾ | ਟ੍ਰੈਫਿਕ ਜੁਰਮਾਨੇ ਵਧਾਉਣ ਤੋਂ ਪਹਿਲਾਂ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਜ਼ਰੂਰ ਸੀ |
Watch Video
https://www.facebook.com/LivingIndiaNewschannel/videos/456873238503072/
