ਫਰੀਦਕੋਟ ‘ਚ ਮਾਮੂਲੀ ਵਿਵਾਦ ‘ਤੇ ਸਫਾਈ ਕਰਮਚਾਰੀਆਂ ਨੇ ਨੌਜਵਾਨਾਂ ਤੇ ਕੀਤਾ ਕਹੀ ਨਾਲ ਹਮਲਾ ਤੇ ਫਿਰ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਚ ਕੁੜੇ ਦੀ ਟਰਾਲੀ ਨੂੰ ਲੈਕੇ ਸਫਾਈ ਮੁਲਾਜ਼ਮਾਂ ਤੇ ਸਥਾਨਕ ਲੋਕਾਂ ਵਿਚਾਲੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਚ ਕੁੜੇ ਦੀ ਟਰਾਲੀ ਨੂੰ ਲੈਕੇ ਸਫਾਈ ਮੁਲਾਜ਼ਮਾਂ ਤੇ ਸਥਾਨਕ ਲੋਕਾਂ ਵਿਚਾਲੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Fight  ਮਿਲੀ ਜਾਣਕਾਰੀ ਦੇ ਅਨੁਸਾਰ ਕੁੜੇ ਦੀ ਟਰਾਲੀ ਨੂੰ ਲੰਘਾਉਣ ਨੂੰ ਲੈਕੇ ਵਿਵਾਦ ਹੋਇਆ ਜਿਸ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਨੌਜਵਾਨਾਂ ਤੇ ਕਹੀ ਦੇ ਨਾਲ ਹਮਲਾ ਕਰ ਦਿੱਤਾ।

Fight

ਜਿਸ ਕਾਰਨ ਇਸ ਹਮਲੇ ਦੇ ਕਾਰਨ 2 ਨੌਜਵਾਨ ਗੰਭੀਰ ਰੂਪ ਦੇ ਨਾਲ ਜਖਮੀ ਹੋ ਗਏ। ਇਸ ਤਕਰਾਰ ਦੀਆਂ ਕੁਝ ਭਿਆਨਕ ਤਸਵੀਰਾਂ ਸਾਹਮਣੇ ਆਇਆ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *