ਪਾਰਟੀ ਤੋਂ ਰੁੱਸੇ ਨੇਤਾਵਾਂ ਤੇ ਸੁਨੀਲ ਜਾਖੜ ਨੇ ਦਿੱਤਾ ਇਹ ਵੱਡਾ ਬਿਆਨ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਉਮੀਦਵਾਰਾਂ ਦੇ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਉਮੀਦਵਾਰਾਂ ਦੇ ਨਾਲ ਮੀਟਿੰਗ ਕੀਤੀ।  ਇਸ ਦੌਰਾਨ ਸੁਨੀਲ ਜਾਖੜ ਨੇ ਬਗਾਵਤ ਤੇ ਨਾਰਾਜ ਨੇਤਾਵਾਂ ਨੂੰ ਲੈਕੇ ਵੱਡਾ ਬਿਆਨ ਦਿੱਤਾ।

Sunil Kumar Jakhar

ਉਹਨਾਂ ਨੇ ਕਿਹਾ ਕਿ ਕਈ ਜੋਸ਼ ਚ ਆ ਕੇ ਆਪਣਾ ਬਿਆਨ ਦਿੰਦੇ ਹਨ।  ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸੋਚ ਵਿਚਾਰ ਤੋਂ ਬਾਅਦ ਹੀ ਚੋਣ ਲਈ ਟਿਕਟਾਂ ਨੂੰ ਵੰਡਿਆਂ ਜਾਂਦਾ ਹੈ। ਕਾਬਿਲੇਗੌਰ ਹੈ ਕਿ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਜਲਾਲਾਬਾਦ ਤੋਂ ਜਗਦੀਪ ਕੰਬੋਜ ਨੇ ਆਪਣਾ ਅਸਤੀਫਾ ਦੇ ਦਿੱਤਾ ਤੇ ਨਾਲ ਹੀ ਜੋਗਿੰਦਰ ਸਿੰਘ ਨੇ ਨਾਰਾਜਗੀ ਜਤਾਈ ਹੈ।

 

Leave a Reply

Your email address will not be published. Required fields are marked *