ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਜੀ ਹਾਂ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਦੇ ਨਿਸ਼ਾਨੇ ਤੇ ਦੇਸ਼ ਦੇ ਕਈ ਏਅਰਪੋਰਟ ਆਏ ਹੋਏ ਹਨ
ਜਿਸ ਕਾਰਨ ਉਹ ਕਿਸੇ ਵੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਹਨ। ਜਿਸ ਕਾਰਨ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਨਾਲ ਹੀ ਪਠਾਨਕੋਟ ਏਅਰਬੇਸ ਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

