ਪੈਰਾਸ਼ੂਟ ਉਮੀਦਵਾਰ ਵਾਲੇ ਸਵਾਲ ਤੇ ਕੈਪਟਨ ਦੇ ਖਾਸ ਕੈ. ਸੰਦੀਪ ਸਿੱਧੂ ਬੋਲੇ ਮੈਂ ਕਿਹੜਾ ਪਾਕਿਸਤਾਨ ਤੋਂ ਆਇਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਂਣ ਰੈਲੀ ਕੱਢੀ |…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਂਣ ਰੈਲੀ ਕੱਢੀ |

ਰੈਲੀ ਚ ਕਾਂਗਰਸ ਦੇ ਇਸ ਸ਼ਕਤੀ ਪ੍ਰਦਰਸ਼ਨ ਦੌਰਾਨ ਕਾਂਗਰਸੀ ਕੈਬਨਿਟ ਦੇ ਵਜ਼ੀਰ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮ ਸੋਤ ਤੇ ਵਿਜੇ ਇੰਦਰ ਸਿੰਗਲਾ ਵੀ ਮੌਜੂਦ ਰਹੇ |

Watch Video

Leave a Reply

Your email address will not be published. Required fields are marked *