ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਪਿੰਡ ਰਣੀਆਂ ਚ ਇਕ ਮਾਮਲੇ ਦੀ ਜਾਂਚ ਕਰਨ ਗਏ ਏਐੱਸਆਈ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਏ |
ਕੁੱਟਮਾਰ ਦੌਰਾਨ ASI ਦੀ ਵਰਦੀ ਤੱਕ ਪਾੜ ਦਿੱਤੀ ਗਈ | ਜਿਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ..ਫਿਲਹਾਲ ਪੁਲਿਸ ਨੇ 2 ਲੋਕਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਐ |
Watch Video
