ਪੰਜਾਬ ਸਰਕਾਰ ਦੇ ਦਾਅਵਿਆਂ ਦੀ ਖੁੱਲੀ ਪੋਲ, ਸੁਲਤਾਨਪੁਰ ਲੋਧੀ ’ਚ ਬਣ ਰਿਹਾ ਟੈਂਟ ਸਿਟੀ ਹੋਇਆ ਪਾਣੀ-ਪਾਣੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ‘ਚ ਟੈਂਟ ਸਿਟੀ ਬਣਾਈ ਜਾ ਰਹੀ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ‘ਚ ਟੈਂਟ ਸਿਟੀ ਬਣਾਈ ਜਾ ਰਹੀ ਹੈ।

tent city tent city  ਪਰ ਪਿਛਲੇ ਦੋ ਦਿਨਾਂ ਤੋਂ ਪਏ ਮੀਂਹ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਦਿੱਤੀ ਹੈ।

tent city

ਦਸ ਦਈਏ ਕਿ ਸੁਲਤਾਨਪੁਰ ਲੋਧੀ ‘ਚ ਬਣਾਈ ਜਾ ਰਹੀ ਟੈਂਟ ਸਿਟੀ ਪਾਣੀ-ਪਾਣੀ ਹੋ ਗਿਆ ਹੈ।

tent city

ਜੀ ਹਾਂ ਸ਼ਰਧਾਲੂਆਂ ਦੇ ਰਹਿਣ ਲਈ ਬਣਾਈ ਜਾ ਰਹੀ ਟੈਂਟ ਸਿਟੀ ਥੋੜੇ ਜਹੇ ਮੀਂਹ ਦੇ ਪਾਣੀ ਦੇ ਕਾਰਨ ਹੀ ਭਰ ਗਿਆ ਹੈ। ਜਿਸ ਕਾਰਨ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੁੱਲ ਗਈ ਹੈ।

 

Leave a Reply

Your email address will not be published. Required fields are marked *