ਕਾਨਪੁਰ ‘ਚ ਸੋਨੇ ਦੇ ਵਪਾਰੀ ਸਿੱਖ ਵਿਅਕਤੀ ਦੇ ਨਾਲ ਕੀਤੀ ਕੁੱਟਮਾਰ, DSGMC ਪ੍ਰਧਾਨ ਨੇ ਨਿਖੇਧੀ ਕਰ ਕਿਹਾ ਇਹ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਨਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਸੋਨੇ ਦੇ ਵਪਾਰੀ ਦੇ ਨਾਲ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ ਗਈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਨਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਸੋਨੇ ਦੇ ਵਪਾਰੀ ਦੇ ਨਾਲ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ ਗਈ।

Kanpur  ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਵਿਅਕਤੀਆਂ ਵੱਲੋਂ ਸੋਨੇ ਦੇ ਵਪਾਰੀ ਸਿੱਖ ਵਿਅਕਤੀ ਦੇ ਨਾਲ ਕੁੱਟਮਾਰ ਕੀਤੀ।

Kanpur

ਇਸ ਦੌਰਾਨ ਸਿੱਖ ਵਪਾਰੀ ਦੀ ਪੱਗ ਵੀ ਲੱਥੀ ਗਈ।

https://www.facebook.com/mssirsa/videos/415925942445055/

ਦਸ ਦਈਏ ਕਿ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ DSGMC ਪ੍ਰਧਾਨ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਤੁਰੰਤ ਕਾਰਵਾਈ ਕੀਤੀ ਜਾਵੇ।

 

Leave a Reply

Your email address will not be published. Required fields are marked *