ਖੁਸ਼ਖਬਰੀ ! ਮਹਿੰਗੇ ਹੋਏ ਪਿਆਜ਼ ਨੂੰ ਦੇਖਦੇ ਹੋਏ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ‘ਚ ਵਧੇ ਪਿਆਜ ਦੇ ਰੇਟਾਂ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਬਿਨ੍ਹਾਂ ਪਿਆਜ ਕੱਟੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ‘ਚ ਵਧੇ ਪਿਆਜ ਦੇ ਰੇਟਾਂ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਬਿਨ੍ਹਾਂ ਪਿਆਜ ਕੱਟੇ ਹੀ ਰੋ ਰਹੇ ਹਨ। ਜਿਸ ਕਾਰਨ ਲੋਕਾਂ ਦੀ ਰਸੋਈ ਚੋਂ ਪਿਆਜ ਦਿਖਣਾ ਬੰਦ ਹੋ ਗਿਆ ਹੈ।

onion price ਮਿਲੀ ਜਾਣਕਾਰੀ ਦੇ ਅਨੁਸਾਰ ਮਹਿੰਗੇ ਪਏ ਪਿਆਜ਼ ਨੂੰ ਦੇਖਦੇ ਹੋਏ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।

onion price

ਦਸ ਦਈਏ ਕਿ ਕੇਂਦਰ ਸਰਕਾਰ ਨੇ ਪਿਆਜ਼ ਦੇ ਬਾਹਰੀ ਵਪਾਰ ਤੇ ਰੋਕ ਲਾ ਦਿੱਤੀ ਹੈ। ਇਸ ਸੰਬੰਧੀ ਇਕ ਨੋਟਿਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਚ ਰੋਕ ਲਗਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ।

 

Leave a Reply

Your email address will not be published. Required fields are marked *