ਸਿੱਖ ਭਾਈਚਾਰੇ ਲਈ ਵੱਡੀ ਖਬ਼ਰ: ਪਾਕਿਸਤਾਨ ਕਰਤਾਰਪੁਰ ਲਾਂਘੇ ਲਈ ਰੱਖੀ ਫੀਸ ਤੇ ਲੈ ਸਕਦਾ ਹੈ ਵੱਡਾ ਫੈਸਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਲਾਂਘੇ ਨੂੰ ਬਹੁਤ ਹੀ ਜੋਰਾ ਸ਼ੋਰਾ ਦੇ ਨਾਲ ਤਿਆਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਲਾਂਘੇ ਨੂੰ ਬਹੁਤ ਹੀ ਜੋਰਾ ਸ਼ੋਰਾ ਦੇ ਨਾਲ ਤਿਆਰ ਕੀਤਾ ਜਾ ਰਿਹਾ ਹੈ। ਦਸ ਦਈਏ ਕਿ ਪਾਕਿਸਤਾਨ ਵੱਲੋਂ ਸਿੱਖ ਭਾਈਚਾਰੇ ਤੇ ਦਰਸ਼ਨਾਂ ਤੇ ਫੀਸ ਰੱਖੀ ਗਈ ਹੈ ਜਿਸ ਤੇ ਪਾਕਿਸਤਾਨ ਵੱਡਾ ਫੈਸਲਾ ਲੈ ਸਕਦਾ ਹੈ।

Kartarpur Corridor

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਤੇ ਰੱਖੀ ਫੀਸ ਮੁਆਫ ਕਰ ਸਕਦਾ ਹੈ। ਕਾਬਿਲੇਗੌਰ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਦਰਸ਼ਨਾਂ ਦੇ ਲਈ ਕਰੀਬ 20 ਡਾਲਰ ਫੀਸ ਰੱਖੀ ਹੈ।

 

Leave a Reply

Your email address will not be published. Required fields are marked *