ਜੰਡਿਆਲਾ ਗੁਰੂ ‘ਚ ਨਸ਼ਾ ਤਸਕਰਾਂ ਨੇ ਮਚਾਇਆ ਅੱਤਵਾਦ: STF ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ ਫਿਰ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਦੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਦੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ ਹੈ।

Firing   ਦਸ ਦਈਏ ਕਿ STF ਦੀ ਇਕ ਟੀਮ ਵੱਲੋਂ ਦੇਰ ਰਾਤ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ STF ਤੇ ਨਸ਼ਾ ਤਸਕਰਾਂ ਵਿਚਾਲੇ ਫਾਈਰਿੰਗ ਹੋਈ।

Firing

ਉੱਥੇ ਹੀ ਸੂਤਰਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਢਾਬੇ ਤੇ ਹੋਈ ਫਾਈਰਿੰਗ ਦੌਰਾਨ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਨਾਲ ਹੀ ਪੁਲਿਸ ਨੇ ਇਹਨਾਂ ਤਸਕਰਾਂ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਹੈ।  ਫਿਲਹਾਲ ਪੁਲਿਸ ਨੇ ਇਹਨਾਂ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *