ਅੱਤਵਾਦੀ ਅੰਮ੍ਰਿਤਸਰ ਏਅਰਪੋਰਟ ‘ਤੇ ਹਮਲਾ ਕਰਨ ਦੀ ਤਿਆਰੀ ‘ਚ, ਹਾਈ ਅਲਰਟ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਹਿਸ਼ਤਗਰਦ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪੰਜਾਬ ਮਾਹੌਲ ਖਰਾਬ ਕਰਨ ਦੀ ਨਾਕਾਮ ਕੋਸ਼ਿਸ਼ਾਂ ਕਰ ਰਹੇ ਹਨ। ਸੂਬੇ ਚ ਆਏ ਦਿਨ ਮਿਲ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਹਿਸ਼ਤਗਰਦ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪੰਜਾਬ ਮਾਹੌਲ ਖਰਾਬ ਕਰਨ ਦੀ ਨਾਕਾਮ ਕੋਸ਼ਿਸ਼ਾਂ ਕਰ ਰਹੇ ਹਨ। ਸੂਬੇ ਚ ਆਏ ਦਿਨ ਮਿਲ ਰਹੇ ਹਥਿਆਰਾਂ ਦੇ ਜਖੀਰੇ ਵੀ ਕਾਫੀ ਹੈਰਾਨ ਕਰ ਰਹੇ ਹਨ। ਜਿਸ ਕਾਰਨ ਸੂਬਾਈ ਪੁਲਿਸ ਤੇ ਸੁਰੱਖਿਆ ਏਜੰਸੀਆ ਪੂਰੀ ਤਰ੍ਹਾਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਇਕ ਹੋਰ ਜਾਣਕਾਰੀ ਹਾਸਿਲ ਹੋਈ ਹੈ ਕਿ ਅੱਤਵਾਦੀਆਂ ਦੇ ਨਿਸ਼ਾਨੇ ਤੇ ਅੰਮ੍ਰਿਤਸਰ ਦਾ ਗੁਰੂ ਰਾਮਦਾਸ ਏਅਰਪੋਰਟ ਵੀ ਹੈ।

Amritsar

ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਤੇ ਪੁਲਿਸ ਵੱਲੋਂ ਸੁੱਰਖਿਆ ਦੇ ਪੁਖਤਾ ਇੰਤਜਾਮ ਕਰ ਦਿੱਤੇ ਗਏ ਹਨ। ਇਸ ਧਮਕੀ ਤੋਂ ਬਾਅਦ ਏਅਰਪੋਰਟ ਦੀ ਸਾਰੀ ਸੁਰੱਖਿਆ ਦੀ ਜਿੰਮੇਦਾਰੀ ਸੈਨਾ ਨੂੰ ਦੇ ਦਿੱਤੀ ਗਈ ਹੈ। ਨਾਲ ਹੀ ਸੈਨਾ ਨੇ ਏਅਰ ਟ੍ਰੈਫਿਕ ਕੰਟ੍ਰੋਲ ਟਾਵਰ ਨੂੰ ਵੀ ਆਪਣੀ ਨਜ਼ਰਾਂ ਚ ਲੈ ਲਿਆ ਹੈ। ਫਿਲਹਾਲ ਇਹ ਅਪਫਾਹ ਹੈ ਜਾਂ ਫਿਰ ਕੁਝ ਹੋਰ ਪਰ ਇਸ ਵਾਲੇ ਕੋਈ ਵੀ ਅਧਿਕਾਰੀ ਕੁਝ ਵੀ ਬੋਲਣ ਚ ਸਾਫ ਕਰਨ ਲਈ ਇਨਕਾਰ ਕਰ ਦਿੱਤਾ ਹੈ।

 

Leave a Reply

Your email address will not be published. Required fields are marked *