ਜਲੰਧਰ ਦੀ ਹੈਂਡ ਟੂਲ ਫ਼ੈਕਟਰੀ ‘ਚ ਹੋਇਆ ਭਿਆਨਕ ਧਮਾਕਾ ਤੇ ਫਿਰ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਆਏ ਦਿਨ ਭਿਆਨਕ ਧਮਾਕੇ ਦੀ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਜਲੰਧਰ ਦੇ ਰਾਮ ਨਗਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਆਏ ਦਿਨ ਭਿਆਨਕ ਧਮਾਕੇ ਦੀ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਜਲੰਧਰ ਦੇ ਰਾਮ ਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਫੈਕਟਰੀ ਚ ਧਮਾਕਾ ਹੋਇਆ ਹੈ।

Blast   ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਚ ਹੈਂਡ ਟੂਲ ਦਾ ਕੰਮ ਕੀਤਾ ਜਾਂਦਾ ਸੀ।

Blast

ਇਸ ਫੈਕਟਰੀ ਚ ਏਅਰ ਕੰਪ੍ਰੈਸ਼ਰ ਦੇ ਕਾਰਨ ਇਹ ਭਿਆਨਕ ਧਮਾਕਾ ਹੋਇਆ। ਜਿਸ ਕਾਰਨ ਇਸ ਧਮਾਕੇ ਦੇ ਕਾਰਨ ਇਕ ਵਿਅਕਤੀ ਗੰਭੀਰ ਜਖਮੀ ਹੋ ਗਿਆ।

Blast

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ  ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *