ਲੜਕੀ ਨੇ ਨੌਜਵਾਨ ਦੇ ਖਿਲਾਫ ਛੇੜ ਛਾੜ ਦਾ ਦਰਜ ਕਰਵਾਇਆ ਸੀ ਮਾਮਲਾ, ਤਾਂ ਨੌਜਵਾਨ ਨੇ ਕੀਤਾ ਇਹ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਪਰ ਇਸ ਮਾਮਲੇ ਨੂੰ ਰੋਕਣ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਪਰ ਇਸ ਮਾਮਲੇ ਨੂੰ ਰੋਕਣ ਦੀ ਕਿਸੇ ‘ਚ ਹਿੰਮਤ ਨਾ ਆਈ। ਦਸ ਦਈਏ ਕਿ ਇਕ ਨੌਜਵਾਨ ਨੇ ਇਕ ਘਰ ਨੂੰ ਅੱਗ ਲਾ ਕੇ ਸਾੜ ਦਿੱਤਾ।

House Burn  House Burn  ਮਿਲੀ ਜਾਣਕਾਰੀ ਦੇ ਅਨੁਸਾਰ ਲੜਕੀ ਨੇ ਮੁਲਜ਼ਮ ਨੌਜਵਾਨ ਦੇ ਖਿਲਾਫ ਛੇੜਛਾੜ ਦਾ ਮਾਮਲਾ ਦਰਜ ਕਰਵਾਇਆ ਹੋਇਆ ਸੀ ਜਿਸ ਤੋਂ ਬਾਅਦ ਨੌਜਵਾਨ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

House Burn

House Burn

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਫਰਾਰ ਹੋ ਗਏ। ਫਿਲਹਾਲ ਮੌੇਕੇ ਤੇ ਪਹੁੰਚੀ ਪੁਲਿਸ ਨੇ ਆਰਪੀਆਂ ਦੇ ਖਿਲਾਫ ਮਾਮਲਾ ਦਰਜ ਕਰਵਾ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *