ਬੈਂਕ ਵਾਲਿਆਂ ਦਾ ਨੋਟਿਸ ਦੇਖ ਕਿਸਾਨ ਨੂੰ ਆਇਆ ਦਿਲ ਦਾ ਦੌਰਾ ਤੇ ਫਿਰ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਜਿੱਥੇ ਇਕ ਪਾਸੇ ਪੰਜਾਬ ਦੇ ਨੌਜਵਾਨ ਨਸ਼ੇ ਦੇ ਆਦੀ ਹੋਕੇ ਮੌਤ ਦੇ ਮੁੰਹ ਚ ਜਾ ਰਹੇ ਹਨ ਉੱਥੇ ਹੀ ਕਿਸਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਜਿੱਥੇ ਇਕ ਪਾਸੇ ਪੰਜਾਬ ਦੇ ਨੌਜਵਾਨ ਨਸ਼ੇ ਦੇ ਆਦੀ ਹੋਕੇ ਮੌਤ ਦੇ ਮੁੰਹ ਚ ਜਾ ਰਹੇ ਹਨ ਉੱਥੇ ਹੀ ਕਿਸਾਨ ਕਰਜ਼ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਜਗਰਾਓ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

died

ਮਿਲੀ ਜਾਣਕਾਰੀ ਦੇ ਅਨੁਸਾਰ ਕਿਸਾਨ ਜਸਪਾਲ ਸਿੰਘ ਦੀ ਕਰਜੇ ਦਾ ਨੋਟਿਸ ਆਇਆ ਸੀ। ਜਿਸਨੂੰ ਦੇਖ ਕੇ ਉਸਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜਸਪਾਲ ਸਿੰਘ ਕੋਲ 13 ਲੱਖ ਰੁਪਏ ਦੇ ਕਰਜੇ ਦਾ ਨੋਟਿਸ ਆਇਆ ਸੀ। ਫਿਲਹਾਲ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Leave a Reply

Your email address will not be published. Required fields are marked *