ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਲਕੱਤਾ ਚ ਇਸ ਵੱਡੀ ਵਜ੍ਹਾ ਕਾਰਨ ਕੀਤਾ ਆਪਣਾ ਸ਼ੋਅ ਰੱਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਲਕੱਤਾ ‘ਚ ਦੁਰਗਾ ਪੰਡਾਲ ਨੂੰ ਸ੍ਰੀ ਹਰਿਮੰਦਿਰ ਸਾਹਿਬ ਦੀ ਤਰ੍ਹਾਂ ਬਣਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਗਾਇਕ ਗੁਰਦਾਸ ਮਾਨ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਲਕੱਤਾ ‘ਚ ਦੁਰਗਾ ਪੰਡਾਲ ਨੂੰ ਸ੍ਰੀ ਹਰਿਮੰਦਿਰ ਸਾਹਿਬ ਦੀ ਤਰ੍ਹਾਂ ਬਣਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਇਕ ਵੱਡਾ ਕਦਮ ਚੁੱਕਿਆ ਹੈ। ਦਸ ਦਈਏ ਕਿ ਨਰਾਤਿਆ ਦੇ ਮੌਕੇ ਕਲਕੱਤਾ ਚ ਦੁਰਗਾ ਪਡਲਾ ਨੂੰ ਸਜਾਇਆ ਜਾ ਰਿਹਾ ਹੈ ਇਸ ਦੌਰਾਨ ਪੰਜਾਬੀ ਗਾਇਕ ਗੁਰਦਾਸ ਮਾਨ ਇਸ ਸਮਾਗਮ ਚ ਸ਼ਾਮਲ ਹੋਣ ਲਈ ਜਾ ਰਹੇ ਸੀ

gurdas maan

ਪਰ ਜਦੋ ਉਹਨਾਂ ਨੂੰ ਇਸ ਵਿਵਾਦ ਦੇ ਬਾਰੇ ਪਤਾ ਚੱਲਿਆ ਤਾਂ ਉਹਨਾਂ ਨੇ ਆਪਣਾ ਇਹ ਸ਼ੋਅ ਰੱਦ ਕਰ ਦਿੱਤਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਮੈ ਸਿੱਖ ਧਰਮ ਦੀ ਬੇਅਦਬੀ ਸਹਿਣ ਨਹੀਂ ਕਰ ਸਕਦਾ। ਕਾਬਿਲੇਗੌਰ ਹੈ ਕਿ ਸ੍ਰੀ ਹਰਿਮੰਦਿਰ ਸਾਹਿਬ ਦੀ ਤਰਜ਼ ਤੇ ਦੁਰਗਾ ਪੰਡਾਲ ਬਣਾਇਆ ਗਿਆ ਹੈ ਜਿਸ ਤੇ SGPC ਨੇ ਵੀ ਸਖਤ ਨੋਟਿਸ ਲਿਆ ਸੀ।

 

Leave a Reply

Your email address will not be published. Required fields are marked *